Kelowna Sikh student attacked on bus

Kelowna Sikh student attacked on bus

ਕੁੱਝ ਦਿਨ ਪਹਿਲਾਂ ਕੈਲੋਨਾ ਵਿਚ ਵਾਪਰੀ ਇੱਕ ਘਟਨਾ ਦੌਰਾਨ, ਬੱਸ ਵਿਚ ਸਫਰ ਕਰਦਿਆਂ ਇੱਕ ਸਿੱਖ ਸਟੂਡੈਂਟ ਤੇ  ਹਮਲੇ ਦੀ ਘਟਨਾ ਵਾਪਰੀ ਸੀ। ਇਸ ਮਾਮਲੇ ਵਿਚ ਕੈਲੋਨਾ RCMP ਵਲੋਂ ਇੱਕ ਸ਼ੱਕੀ ਵਿਅਕਤੀ ਨੂੰ ਗਿਰਫਤਾਰ ਕੀਤਾ ਗਿਆ ਹੈ, ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇਸਦੇ ਕਾਰਨਾਂ ਦੀ ਭਾਲ ਕੀਤੀ ਜਾ ਰਹੀ ਹੈ। ਉੱਧਰ ਪਿਛਲੇ ਕੁੱਝ ਸਮੇਂ ਤੋਂ ਅਜਿਹੀਆਂ ਘਟਨਾਵਾਂ ਵਿਚ ਵਾਧੇ ਕਾਰਨ ਕੈਲੋਨਾ ਦੀ ਕਮਿਉਨਟੀ ਫਿਰਕਮੰਦ ਹੈ, ਹੋਰ ਸੁਰੱਖਿਆ ਦੀ ਮੰਗ ਕੀਤੀ ਜਾ ਰਹੀ ਹੈ। ਪੇਸ਼ ਹੈ ਇਸ ਮਾਮਲੇ ਵਿਚ ਇਹ ਰਿਪੋਰਟ……..

LATEST

PUNJABI

STORIES

LATEST

PUNJABI STORIES

Dussehra 2024 celebration In...
Canadians pay tribute to...
Ram-Leela & Ravan Dahan...
Dussehra celebration in Hindu...
SEE ALL PUNJABI CONTENT
  • PORTUGUESE ARABIC PORTUGUESE
  • ARABIC ITALIAN ARABIC ITALIAN
  • ENGLISH MANDARIN ENGLISH MANDARIN
  • MANDARIN FILIPINO MANDARIN FILIPINO

ABOUT


OMNI


TELEVISION


OMNI Television is Canada’s only multilingual and multicultural television broadcaster.

OMNI offers a wide range of locally produced and acquired programming in more than 40 languages, including news, current affairs and entertainment content in Arabic, Cantonese, Filipino, Italian, Mandarin, Portuguese, and Punjabi.

ABOUT US