ਬਰੈਂਪਟਨ ਨਾਲ ਲਗਦੇ ਕੈਲੇਡਨ ਵਿੱਚ ਬੀਤੀ ਰਾਤ ਇੱਕ ਘਰ ਵਿਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ | ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 2 ਔਰਤਾਂ ਗੰਭੀਰ ਜਖਮੀ ਹੋਈਆਂ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ |ਪਰ ਇਸ ਘਟਨਾ ਤੋਂ ਬਾਅਦ ਇਸ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹ|