ਪਿਛ਼ਲੇ ਸ਼ਨੀਵਾਰ Ontario ਦੇ ਮਿਸੀਸਾਗਾ ਸ਼ਹਿਰ ਵਿਚ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ 62 ਸਾਲਾ ਏਜਾਜ਼ ਚੌਧਰੀ ਦੀ ਮੌਤ ਹੋ ਗਈ ਸੀ। SIU ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਵੀਕੈਂਡ peel regional police headquarters ਦੇ ਸਾਹਮਣੇ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।
JUSTICE FOR EJAZ
