ਹਰਦੀਪ ਸਿੰਘ ਨਿੱਝਰ ਮਾਮਲੇ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਦਿੱਤੇ ਬਿਆਨ ਤੋਂ ਬਾਅਦ, ਭਾਰਤ ਅਤੇ ਕੈਨੇਡਾ ਦੇ ਆਪਸੀ ਸਬੰਧ ਹੋਰ ਕਿਰਕਿਰੇ ਹੋਣ ਦੀ ਸੰਭਾਵਨਾ ਬਣ ਗਈ ਹੈ, ਅਤੇ ਨਾਲ ਹੀ ਕੈਨੇਡਾ ਵਿਚ ਰਹਿ ਰਹੇ ਭਾਰਤੀ ਮੂਲ ਦੇ ਲੋਕਾਂ ਨੂੰ ਵੀ, ਇਸਦੇ ਮਾੜੇ ਅਸਰਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੇਸ਼ ਹੈ ਇਸ ਮਾਮਲੇ ਵਿਚ ਇਹ ਰਿਪੋਰਟ…